29/07/2026
09_05_2024-2166b181-7883-4a29-a181-82e9e3606af7

ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ। ਅਕਾਲੀ ਦਲ ਦਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਆਪ ‘ਚ ਸ਼ਾਮਲ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਰਦੀਪ ਸਿੰਘ ਬੁਟਰੇਲਾ ਨੂੰ ਆਪ ‘ਚ ਸ਼ਾਮਲ ਕਰਵਾਇਆ।

ਹਰਦੀਪ ਬੁਟਰੇਲਾ ਤੇ ਸੈਂਕੜੇ ਸਾਥੀ ਵੀ ਆਪ ਵਿਚ ਸ਼ਾਮਲ ਹੋਏ ਹਨ। ਤਿੰਨ ਵਾਰ ਕੌਂਸਲਰ ਤੇ ਸੀਨੀਅਰ ਡਿਪਟੀ ਮੇਅਰ ਰਹੇ ਹਰਦੀਪ ਸਿੰਘ ਬੁਟਰੇਲਾ ਨੇ ਬੀਤੇ ਦਿਨੀਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਸੀ।

Leave a Reply

Your email address will not be published. Required fields are marked *