29/07/2026
Capture 99

ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ ‘ਚ ਸ਼ਾਮਲ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਜੀ ਆਇਆਂ ਕਿਹਾ। ਇਸ ਮੌਕੇ ਵਿਧਾਇਕ ਰਮਨ ਅਰੋੜਾ ਵੀ ਮੌਜੂਦ ਸਨ। ਦਸ ਦੇਈਏ ਕਿ ਰੋਬਿਨ ਸਾਂਪਲਾ ਭਾਜਪਾ ਐਸਸੀ ਮੋਰਚਾ ਦੇ ਮੀਤ ਪ੍ਰਧਾਨ ਵੀ ਸਨ।

Leave a Reply

Your email address will not be published. Required fields are marked *