29/07/2026
download (8)

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ ਅਤੇ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਵੱਡੇ ਝਟਕੇ ਲੱਗ ਰਹੇ ਹਨ। ਹੁਣ ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਪਚੌਰੀ ਨੇ ਵੀ ਕਾਂਗਰਸ ਨੂੰ ਝਟਕਾ ਦਿੱਤਾ ਹੈ। ਸੁਰੇਸ਼ ਪਚੌਰੀ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਭੋਪਾਲ ਸਥਿਤ ਪਾਰਟੀ ਦਫਤਰ ‘ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਅਤੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਮੌਜੂਦਗੀ ‘ਚ ਪਾਰਟੀ ਦੀ ਮੈਂਬਰਸ਼ਿਪ ਲਈ।

Leave a Reply

Your email address will not be published. Required fields are marked *