29/07/2026
download (2)

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਂਸ਼ਿਵਰਾਤਰੀ ਵਾਲੇ ਦਿਨ ਕੇਦਰਨਾਥ ਦੇ ਕਿਵਾੜ ਖੋਲਣ ਦਾ ਐਲਾਨ ਕੀਤਾ ਗਿਆ ਹੈ 10 ਮਈ ਨੂੰ ਸ਼੍ਰੀ ਕੇਦਾਰਨਾਥ ਧਾਮ ਦੇ ਕਿਵਾੜ ਸਵੇਰੇ 7 ਵਜੇ ਖੁੱਲ੍ਹਣਗੇ। ਸ਼੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਮੁਖੀ ਡੋਲੀ 6 ਮਈ ਨੂੰ ਸ਼੍ਰੀ ਕੇਦਾਰਨਾਥ ਧਾਮ ਲਈ ਰਵਾਨਾ ਹੋਵੇਗੀ ਤੇ ਵੱਖ-ਵੱਖ ਪੜਾਵਾਂ ਰਾਹੀਂ 9 ਮਈ ਦੀ ਸ਼ਾਮ ਨੂੰ ਕੇਦਾਰਨਾਥ ਧਾਮ ਪਹੁੰਚੇਗੀ। ਕਿਵਾੜ ਖੁੱਲ੍ਹਣ ਦੀ ਤਰੀਕ ਅੱਜ ਪਚਕਦਾਰ ਗੱਦੀ ਸਥਾਨ ਸ਼੍ਰੀ ਓਮਕਾਰੇਸ਼ਵਰ ਮੰਦਿਰ ਉੁਖੀਮਠ ‘ਚ ਸ਼੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਚੇਅਰਮੈਨ ਅਜੇਂਦਰ ਅਜੈ ਦੀ ਮੌਜੂਦਗੀ ਵਿਚ ਵਿਚ ਆਯੋਜਿਤ ਇੱਕ ਧਾਰਮਿਕ ਸਮਾਰੋਹ ਵਿਚ ਅੱਜ ਕਿਵਾੜ ਖੋਲ੍ਹਣ ਦੀ ਤਰੀਕ ਦਾ ਫੈਸਲਾ ਕੀਤਾ ਗਿਆ ਹੈ।

Leave a Reply

Your email address will not be published. Required fields are marked *