29/07/2026
wqq

ਖਡੂਰ ਸਾਹਿਬ ਸੀਟ ਤੋਂ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਜਿੱਤ ਵੱਲ ਵਧ ਰਹੇ ਹਨ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਨੇ ਸੰਗਤ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ 6 ਜੂਨ ਤੱਕ ਕੋਈ ਵੀ ਜਸ਼ਨ ਨਹੀਂ ਮਨਾਉਣਗੇ। ਉਨ੍ਹਾਂ ਕਿਹਾ ਕਿ ਸ਼ਹੀਦੀ ਦਿਹਾੜੇ ਚੱਲ ਰਹੇ ਹਨ। ਇਸ ਲਈ ਉਹ 6 ਜੂਨ ਤੱਕ ਜਿੱਤ ਦਾ ਕੋਈ ਵੀ ਜਸ਼ਨ ਨਹੀਂ ਮਨਾਉਣਗੇ। ਉਹ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਪਾਠ ਕਰਵਾ ਕੇ 6 ਜੂਨ ਨੂੰ ਭੋਗ ਪਾਉਣਗੇ।

Leave a Reply

Your email address will not be published. Required fields are marked *