29/07/2026
ninja

ਈਦ ਮੌਕੇ ਪੰਜਾਬੀ ਗਾਇਕ ਨਿੰਜਾ ਦੇ ਘਰ ਖੁਸ਼ੀਆਂ ਦਾ ਆਗਮਨ ਹੋਇਆ ਹੈ। ਉਨ੍ਹਾਂ ਦੇ ਘਰ ਇਕ ਨੰਨ੍ਹੇ ਮਹਿਮਾਨ ਦਾ ਸਵਾਗਤ ਹੋਇਆ ਹੈ। ਨਿੰਜਾ ਦੂਜੀ ਵਾਰ ਪਿਤਾ ਬਣੇ ਹਨ। ਉਨ੍ਹਾਂ ਦੀ ਪਤਨੀ ਨੇ ਇਕ ਪੁੱਤਰ ਨੂੰ ਜਨਮ ਦਿੱਤਾ ਹੈ।

ਨਿੰਜਾ ਨੇ ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਕੇ ਇਸ ਖੁਸ਼ਖਬਰੀ ਨੂੰ ਫੈਨਸ ਨਾਲ ਸਾਂਝਾ ਕੀਤਾ ਹੈ ਤੇ ਨਾਲ ਹੀ ਉਨ੍ਹਾਂ ਨੇ ਆਪਣੇ ਲਾਡਲੇ ਦੀ ਪਿਆਰੀ ਜਿਹੀ ਫੋਟੋ ਵੀ ਸ਼ੇਅਰ ਕੀਤੀ ਹੈ। ਹਾਲਾਂਕਿ ਉਨ੍ਹਾਂ ਨੇ ਬੱਚੇ ਦੇ ਚਿਹਰੇ ਦੀਆਂ ਫੋਟੋਆਂ ਤਾਂ ਪੋਸਟ ਨਹੀਂ ਕੀਤੀਆਂ ਸਗੋਂ ਉਸ ਦੇ ਛੋਟੇ ਪੈਰਾਂ ਤੇ ਬਾਹਾਂ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ। ਨਾਲ ਹੀ ਉਨ੍ਹਾਂ ਨੇ ਬੇਟੇ ਦਾ ਨਾਂ ਓਂਕਾਰ ਰੱਖਿਆ ਹੈ।

Leave a Reply

Your email address will not be published. Required fields are marked *