29/07/2026
IMG_1456

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਲਈ ਤਰੀਕਾਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ । ਇਸ ਵਾਰ ਲੋਕ ਸਭਾ ਚੋਣਾਂ 7 ਪੜਾਵਾਂ ‘ਚ 19 ਅਪ੍ਰੈਲ ਤੋਂ ਕਰਵਾਈਆਂ ਜਾਣਗੀਆਂ, ਜਦਕਿ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਪ੍ਰੈਸ ਕਾਨਫਰੰਸ ਕਰਦਿਆਂ  ਚੋਣ ਕਮਿਸ਼ਨ ਨੇ ਕਿਹਾ, 10.5 ਲੱਖ ਪੋਲਿੰਗ ਸਟੇਸ਼ਨਾਂ ‘ਤੇ 97 ਕਰੋੜ ਵੋਟਰ ਵੋਟ ਪਾਉਣਗੇ। 

ਪੰਜਾਬ, ਅਤੇ ਚੰਡੀਗੜ੍ਹ  ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਹਰਿਆਣਾ ਵਿੱਚ 25 ਮਈ ਨੂੰ ਵੋਟਾਂ ਪੈਣਗੀਆਂ

Leave a Reply

Your email address will not be published. Required fields are marked *