29/07/2026
images

ਅੱਜ ਦਿਨ ਦਿਹਾੜੇ ਮੋਹਾਲੀ ‘ਚ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਜਿਸ ਤੋੋਂ ਬਾਅਦ ਪੂਰੇ ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦਸ ਦੇਈਏ ਕਿ ਮੋਹਾਲੀ ਦੇ CP 67 ਸ਼ੌਪਿੰਗ ਮਾਲ ਦੇ ਸਾਹਮਣੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ15 ਦੇ ਕਰੀਬ ਗੋਲ਼ੀਆਂ ਚੱਲੀਆਂ ਹਨ ਜਿਸ ਵਿੱਚ ਇੱਕ ਵਿਅਕਤੀ ਦਾ ਕਤਲ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਜੇਸ਼ ਡੋਗਰਾ ਵਜੋਂ ਹੋਈ ਹੈ, ਜੋ ਕਿ ਜੰਮੂ ਦਾ ਰਹਿਣ ਵਾਲਾ ਸੀ।

ਸੂਚਨਾ ਮਿਲਦੇ ਹੀ ਡੀਐੱਸਪੀ ਅਤੇ ਹੋਰ ਅਧਿਕਾਰੀ ਤੁਰਤ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *