29/07/2026
drtr

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦਾਅ-ਪੇਚ ਖੇਡ ਰਹੀਆਂ ਹਨ ਅਤੇ ਤਿਆਰੀਆਂ ਚ ਲੱਗੀਆਂ ਹੋਈਆਂ ਹਨ। ਉਧਰ ਹੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 13 ਵਿਚੋਂ ਅੱਠ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚੋਂ 7 ਮੌਜੂਦਾ ਮੰਤਰੀ ਹਨ। ਇਸ ਤੋਂ ਇਲਾਵਾ ਕਰਮਜੀਤ ਅਨਮੋਲ ਨੂੰ ਮੈਦਾਨ ਵਿਚ ਉਤਾਰਿਆ ਹੈ।

Leave a Reply

Your email address will not be published. Required fields are marked *