29/07/2026
09_04_2024-05_04_2024-akali_news_9351928

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਅਚਾਨਕ ਵਿਗੜ ਗਈ ਹੈ। ਜਾਣਕਾਰੀ ਮਿਲੀ ਹੈ ਕਿ  ਲੁਧਿਆਣਾ ਨਜਦੀਕ ਉਨ੍ਹਾਂ ਦੀ ਤਬੀਅਤ ਵਿਗੜ ਗਈ। ਇਸ ਤੋਂ ਤੁਰਤ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਕਿਸੇ ਹਸਪਤਾਲ ਲਿਜਾਇਆ ਜਾ ਰਿਹਾ ਹੈ।ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਵਿਚਲੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।

ਦਸ ਦੇਈਏ ਕਿ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੀ ਅਗਵਾਈ ਹੁਣ ਸੁਖਬੀਰ ਬਾਦਲ ਦੀ ਜਗ੍ਹਾ ਬਿਕਰਮ ਸਿੰਘ ਮਜੀਠੀਆ ਕਰਨਗੇ।

Leave a Reply

Your email address will not be published. Required fields are marked *