29/07/2026
images (13)

ਰਿਆਣਾ ਵਿਚ ਹੁਣ ਤੱਕ ਆਏ ਰੁਝਾਨਾਂ ਮੁਤਾਬਕ ਭਾਜਪਾ ਨੂੰ ਵੱਡਾ ਝਟਕਾ ਲੱਗ ਰਿਹਾ ਹੈ। ਰੁਝਾਨਾਂ ਮੁਤਾਬਕ 10 ਸੀਟਾਂ ‘ਚੋਂ ਕਾਂਗਰਸ ਪੰਜ ਅਤੇ ‘ਆਪ’ ਇਕ ‘ਤੇ ਅੱਗੇ ਚੱਲ ਰਹੀ ਹੈ, ਜਦਕਿ ਭਾਜਪਾ ਸਿਰਫ਼ ਚਾਰ ਸੀਟਾਂ ‘ਤੇ ਹੀ ਅੱਗੇ ਹੈ। ਖਾਸ ਗੱਲ ਇਹ ਹੈ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਰੁਝਾਨਾਂ ਤੋਂ ਪਿੱਛੇ ਹਨ।

ਰੁਝਾਨਾਂ ਮੁਤਾਬਕ ਸੋਨੀਪਤ ਤੋਂ ਸਤਪਾਲ ਬ੍ਰਹਮਚਾਰੀ, ਰੋਹਤਕ ਤੋਂ ਦੀਪੇਂਦਰ ਸਿੰਘ ਹੁੱਡਾ, ਅੰਬਾਲਾ ਤੋਂ ਵਰੁਣ ਚੌਧਰੀ, ਕਰਨਾਲ ਤੋਂ ਦਿਵਯਾਂਸ਼ੂ ਬੁੱਧੀਰਾਜਾ ਅਤੇ ਸਿਰਸਾ ਤੋਂ ਸ਼ੈਲਜਾ ਮੋਹਰੀ ਹਨ। ਇਹ ਸਾਰੇ ਕਾਂਗਰਸੀ ਉਮੀਦਵਾਰ ਹਨ, ਜਦਕਿ ਕੁਰੂਕਸ਼ੇਤਰ ਤੋਂ ‘ਆਪ’ ਉਮੀਦਵਾਰ ਡਾ: ਸੁਸ਼ੀਲ ਗੁਪਤਾ ਅੱਗੇ ਚੱਲ ਰਹੇ ਹਨ।

Leave a Reply

Your email address will not be published. Required fields are marked *