29/07/2026
IMG_1539

ਹੁਸ਼ਿਆਰਪੁਰ ਤੋਂ ਐਨਕਾਊਂਟਰ ਦੀ ਖਬਰ ਆ ਰਹੀ ਹੈ। ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ ਹੋਈ ਹੈ। ਛਾਪਾ ਮਾਰਨ ਗਈ ਪੁਲਿਸ ‘ਤੇ ਹਮਲਾ ਕੀਤਾ ਗਿਆ ਹੈ, ਜਿਸ ਵਿਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ।

ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਦਸੂਹਾ ਪੁਲਿਸ ‘ਤੇ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿਚ ਇਕ ਨਸ਼ਾ ਤਸਕਰ ਮਾਰਿਆ ਗਿਆ  ਹੈ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦਾ ਵੀ ਪਤਾ ਲੱਗਾ ਹੈ।

Leave a Reply

Your email address will not be published. Required fields are marked *