29/07/2026
WhatsApp-Image-2024-03-10-at-9.35.27-AM

ਦਿੱਲੀ ਦੇ ਕੇਸ਼ੋਪੁਰ ਮੰਡੀ ਇਲਾਕੇ ਵਿੱਚ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਦਿੱਲੀ ਜਲ ਬੋਰਡ ਪਲਾਂਟ ਦੇ ਅੰਦਰ ਇੱਕ ਬੱਚਾ ਬੋਰਵੈੱਲ ਵਿੱਚ ਡਿੱਗ ਗਿਆ। ਇਹ ਬੋਰਵੈੱਲ 40 ਫੁੱਟ ਡੂੰਘਾ ਦੱਸਿਆ ਜਾ ਰਿਹਾ ਹੈ, ਜਿਸ ਵਿੱਚ ਫਾਇਰ ਬ੍ਰਿਗੇਡ, ਐਨਡੀਆਰਐਫ ਅਤੇ ਦਿੱਲੀ ਪੁਲਿਸ ਦੇ ਕਰਮਚਾਰੀ ਫਸੇ ਬੱਚੇ ਨੂੰ ਕੱਢਣ ਵਿੱਚ ਲੱਗੇ ਹੋਏ ਹਨ। ਫਿਲਹਾਲ ਉਥੇ ਜੇਸੀਬੀ ਨਾਲ ਡ੍ਰਿਲਿੰਗ ਕੀਤੀ ਜਾ ਰਹੀ ਹੈ।

 ਗੌਰਤਲਬ ਹੈ ਕਿ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ। NDRF ਅਤੇ ਦਿੱਲੀ ਪੁਲਿਸ ਦੀਆਂ ਟੀਮਾਂ ਵੀ ਘਟਨਾ ਵਾਲੀ ਥਾਂ ‘ਤੇ ਬਚਾਅ ਕਾਰਜ ‘ਚ ਜੁਟੀਆਂ ਹੋਈਆਂ ਹਨ।

Leave a Reply

Your email address will not be published. Required fields are marked *