30/07/2026
GJvWM5Na4AAdPG9

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਮੁੱਖ ਮੰਤਰੀ ਨੇ ਖੁਦ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਭਗਵੰਤ ਮਾਨ ਨੇ ਹੁਣ ਨਵਜੰਮੀ ਧੀ ਦੀ ਫੋਟੋ ਸਾਂਝੀ ਕੀਤੀ ਹੈ। CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

Leave a Reply

Your email address will not be published. Required fields are marked *