30/07/2026
WhatsApp-Image-2024-04-24-at-1.12.16-PM

ਪੰਜਾਬ ਪੁਲਿਸ ਦੇ ਸੀਨੀਅਰ IPS ਅਧਿਕਾਰੀ (ADGP ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ADGP ਨੇ 30 ਸਾਲ ਦੀ ਸੇਵਾ ਤੋਂ ਬਾਅਦ ਸਵੈ-ਇੱਛੁਕ ਸੇਵਾਮੁਕਤੀ ਲਿਆ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸੇਵਾਮੁਕਤੀ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਹ ਜਲਦ ਹੀ ਕੋਈ ਸਿਆਸੀ ਪਾਰਟੀ ਜੁਆਇੰਨ ਕਰ ਸਕਦੇ ਹਨ।

ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ IPS ਅਧਿਕਾਰੀ ਹਨ। ਇਹ ਵੀ ਚਰਚਾ ਹੈ ਕਿ ADGP ਗੁਰਿੰਦਰ ਸਿੰਘ ਢਿੱਲੋਂ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਪਰ ਉਨ੍ਹਾਂ ਨੇ ਇਸ ਸਬੰਧੀ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ।

Leave a Reply

Your email address will not be published. Required fields are marked *