29/07/2026
pm-modi-6

ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨਾਂ ਵਿਚ ਐਨਡੀਏ ਅੱਗੇ ਚੱਲ ਰਿਹਾ ਹੈ। ਵਾਰਾਨਸੀ ਤੋਂ ਵੱਡੀ ਖਬਰ ਆ ਰਹੀ ਹੈ। ਇਥੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿੱਛੇ ਚੱਲ ਰਹੇ ਹਨ। ਕਾਂਗਰਸ ਦੇ ਅਜੈ ਰਾਏ ਅੱਗੇ ਚੱਲ ਰਹੇ ਹਨ। ਪੰਜਾਬ ਦੀ ਗੱਲ ਕਰੀਏ ਤਾਂ ਇਥੇ ਕਾਂਗਰਸ ਨੂੰ ਸ਼ੁਰੂਆਤੀ ਰੁਝਾਨਾਂ ਵਿਚ ਚੋਖਾ ਹੁੰਗਾਰਾ ਮਿਲ ਰਿਹਾ ਹੈ।

ਇਸ ਸਮੇਂ ਸਭ ਦੀਆਂ ਨਜ਼ਰ ਪੰਥਕ ਹਲਕੇ ਖਡੂਰ ਸਾਹਿਬ ਉਤੇ ਟਿਕੀਆਂ ਹੋਈਆਂ ਹਨ। ਇਥੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਕਾਫੀ ਅੱਗੇ ਚੱਲ ਰਹੇ ਹਨ। ਅੰਮ੍ਰਿਤਪਾਲ ਇਥੋਂ 26823 ਵੋਟਾਂ ਨਾਲ ਅੱਗੇ ਹੈ।

Leave a Reply

Your email address will not be published. Required fields are marked *