29/07/2026
05_03_2024-5march2024_pj_ldh

ਲੁਧਿਆਣਾ ਦੇ ਐਮਪੀ ਰਵਨੀਤ ਬਿੱਟੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁਲਿਸ ਦੇ ਵਲੋਂ ਅੱਜ ਹਿਰਾਸਤ ਵਿਚ ਲੈ ਲਿਆ ਗਿਆ। ਦਰਅਸਲ, ਕਾਂਗਰਸੀਆਂ ਤੇ ਪੁਲਿਸ ਵਿਚਾਲੇ ਅੱਜ ਲੁਧਿਆਣਾ ਵਿਖੇ ਧੱਕਾਮੁੱਕੀ ਹੋਈ। ਬਿੱਟੂ ਤੇ ਆਸ਼ੂ ਸਾਥੀਆਂ ਸਮੇਤ ਗ੍ਰਿਫਤਾਰੀ ਦੇਣ ਜਾ ਰਹੇ ਸੀ ਤਾਂ, ਇਸੇ ਦੌਰਾਨ ਹੀ ਪੁਲਿਸ ਦੇ ਨਾਲ ਉਨ੍ਹਾਂ ਦੀ ਝੜਪ ਹੋ ਗਈ। ਇਸੇ ਦੌਰਾਨ ਪੁਲਿਸ ਨੇ ਬਿੱਟੂ ਤੇ ਆਸ਼ੂ ਨੂੰ ਹਿਰਾਸਤ ਵਿਚ ਲੈ ਲਿਆ ਗਿਆ।

ਜ਼ਿਕਰਯੋਗ ਹੈ ਕਿ ਗ੍ਰਿਫਤਾਰੀਆਂ ਦੇਣ ਆਏ ਕਾਂਗਰਸੀਆਂ ਤੇ ਪੁਲਿਸ ਵਿਚਕਾਰ ਹੱਥੋਪਾਈ ਵੀ ਹੋਈ। ਕਾਂਗਰਸੀ ਪੁਲਿਸ ਕਮਿਸ਼ਨਰ ਦਫ਼ਤਰ ਜਾਣਾ ਚਾਹੁੰਦੇ ਸੀ ਜਿਨ੍ਹਾਂ ਨੂੰ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤੇ ਮਾਹੌਲ ਤਣਾਅਪੂਰਨ ਹੋ ਗਿਾ।

Leave a Reply

Your email address will not be published. Required fields are marked *