30/07/2026
੍੍ੈੈ

ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਅੱਜ ਉਸ ਸਮੇਂ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ ਕਾਰਨ ਸ਼ਰਨਜੀਤ ਸਿੰਘ ਮਾਨ ਦੀ ਜਾਨ ਗਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਪਈ।

ਸੋਗ ਚ ਡੁੱਬੇ ਪਰਿਵਾਰ ਦਾ ਕਹਿਣਾ ਹੈ ਕਿ ਸ਼ਰਨਜੀਤ ਸਿੰਘ ਦਾ ਅੰਤਿਮ ਸਸਕਾਰ ਅੱਜ 5 ਵਜੇ ਪਿੰਡ ਬੀਰ ਨਕੋਦਰ ਵਿਖੇ ਕੀਤਾ ਜਾਏਗਾ।

Leave a Reply

Your email address will not be published. Required fields are marked *