30/07/2026
15_03_2024-5_9344110

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਮਾਰਚ ਨੂੰ ਤਾਮਿਲਨਾਡੂ ਦੇ ਕੋਇੰਬਟੂਰ ‘ਚ ਰੋਡ ਸ਼ੋਅ ਕਰਨਗੇ। ਇਸ ਸਬੰਧੀ ਮਦਰਾਸ ਹਾਈ ਕੋਰਟ ਨੇ ਕੋਇੰਬਟੂਰ ਪੁਲਿਸ ਨੂੰ ਪੀਐੱਮ ਮੋਦੀ ਦੇ ਰੋਡ ਸ਼ੋਅ ਦੀ ਇਜਾਜ਼ਤ ਦੇਣ ਦਾ ਨਿਰਦੇਸ਼ ਦਿੱਤਾ ਸੀ।

ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਜਸਟਿਸ ਵੈਂਕਟੇਸ਼ ਨੇ ਪੁਲਿਸ ਨੂੰ ਨਿਰਦੇਸ਼ ਦਿੱਤਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਸ਼ਹਿਰ ਦੇ ਦੌਰੇ ਦੌਰਾਨ ਚਾਰ ਕਿਲੋਮੀਟਰ ਲੰਬੇ ਰੋਡ ਸ਼ੋਅ ਦੀ ਸ਼ਰਤ ਨਾਲ ਇਜਾਜ਼ਤ ਦਿੱਤੀ ਜਾਵੇ।

Leave a Reply

Your email address will not be published. Required fields are marked *